诗篇 117

万国啊,你们都要赞美耶和华

1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ! 2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।

已复制!
Aa